ਪੰਜਾਬ ਦੇ ਲੁਧਿਆਣਾ ਤੋਂ ਇੱਕ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਤਾਇਨਾਤ ਪ੍ਰਿੰਸੀਪਲ ਲਲਿਤਾ ਅਰੋੜਾ ਦਾ ਤਬਾਦਲਾ ਹੁਸ਼ਿਆਰਪੁਰ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਤਾਇਨਾਤ ਪ੍ਰਿੰਸੀਪਲ ਲਲਿਤਾ ਅਰੋੜਾ ਦਾ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ। ਉਹ ਸ਼ਨੀਵਾਰ ਨੂੰ ਡੀਈਓ (ਸੈਕੰਡਰੀ) ਦਾ ਚਾਰਜ ਸੰਭਾਲਣਗੇ।