ਪੰਜਾਬ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲਿਆ।