Search
Close this search box.

ਜੇਲ੍ਹ ਦੀ ਸੁਰੱਖਿਆ ਦੀ ਉਲੰਘਣਾ, ਤਾਲਾਬੰਦੀ ‘ਚੋਂ ਬਰਾਮਦ ਹੋਇਆ ਇਹ ਸਾਮਾਨ

ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿੱਚ ਛੇੜਛਾੜ ਅਤੇ ਲਾਕਅੱਪ ਵਿੱਚੋਂ 5 ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

ਪੁਲੀਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਕੈਦੀਆਂ ਕੋਲੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੀ ਪਛਾਣ ਗੋਇਲ ਕੁਮਾਰ, ਰਛਪਾਲ ਸਿੰਘ, ਬਲਜਿੰਦਰ ਸਿੰਘ, ਅਸ਼ੀਸ਼ ਜੈਕਬ ਅਤੇ ਸ਼ਿਵਮ ਵਜੋਂ ਹੋਈ ਹੈ।

Leave a Comment

और पढ़ें

  • JAPJEE FAMILY DENTAL CLINIC
  • Ai / Market My Stique Ai
  • Buzz Open / Ai Website / Ai Tool