ਤਰਨਤਾਰਨ ਅਧੀਨ ਪੈਂਦੇ ਪਿੰਡ ਮੀਆਂਵਿੰਡ ਦੇ ਪਿੰਡ ਜਵੰਦਪੁਰ ਦੇ ਰਹਿਣ ਵਾਲੇ 26 ਸਾਲਾ ਸੁਖਜੀਤ ਸਿੰਘ ਸੁੱਖਾ ਦੀ ਜੁਲਾਈ ਵਿੱਚ ਪੈਰਿਸ ਵਿੱਚ ਹੋਣ ਵਾਲੀਆਂ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਲਈ ਭਾਰਤੀ ਹਾਕੀ ਟੀਮ ਵਿੱਚ ਚੋਣ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪਿੰਡ ਵਿੱਚ ਖੁਸ਼ੀ ਦੀ ਲਹਿਰ ਹੈ।
और पढ़ें
- विज्ञापन