ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਅਹਿਮ ਮੀਟਿੰਗ ਸੱਦੀ ਹੈ। ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਦੇ ਸੀ.ਐਮ. ਨਿਵਾਸ ਵਿੱਚ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਸਮੇਤ ਕਈ ਮੁੱਦਿਆਂ ‘ਤੇ ਰਣਨੀਤੀ ਬਣਾਈ ਜਾਵੇਗੀ।