ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਨਹਿਰ ਦੀ ਉਸਾਰੀ ਵਾਲੀ ਥਾਂ ਦਾ ਨਿਰੀਖਣ ਕਰਨਗੇ। ਦਰਅਸਲ ਮੁੱਖ ਮੰਤਰੀ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ, ਜਿਸ ਤਹਿਤ ਮੁੱਖ ਮੰਤਰੀ ਨੇ ਨਵੀਂ ਨਹਿਰ ਬਣਾਉਣ ਦੀ ਯੋਜਨਾ ਬਣਾਈ ਹੈ।